Vart na rahaun

ਭੈਰਉ ਮਹਲਾ ੫

ਵਰਤ ਨ ਰਹਉ ਨ ਮਹ ਰਮਦਾਨਾ ਤਿਸੁ ਸੇਵੀ ਜੋ ਰਖੈ ਨਿਦਾਨਾ

ਏਕੁ ਗੁਸਾਈ ਅਲਹੁ ਮੇਰਾ ਹਿੰਦੂ ਤੁਰਕ ਦੁਹਾਂ ਨੇਬੇਰਾ ਰਹਾਉ

ਹਜ ਕਾਬੈ ਜਾਉ ਨ ਤੀਰਥ ਪੂਜਾ ਏਕੋ ਸੇਵੀ ਅਵਰੁ ਨ ਦੂਜਾ

ਪੂਜਾ ਕਰਉ ਨ ਨਿਵਾਜ ਗੁਜਾਰਉ ਏਕ ਨਿਰੰਕਾਰ ਲੇ ਰਿਦੈ ਨਮਸਕਾਰਉ

ਨਾ ਹਮ ਹਿੰਦੂ ਨ ਮੁਸਲਮਾਨ ਅਲਹ ਰਾਮ ਕੇ ਪਿੰਡੁ ਪਰਾਨ

ਕਹੁ ਕਬੀਰ ਇਹੁ ਕੀਆ ਵਖਾਨਾ ਗੁਰ ਪੀਰ ਮਿਲਿ ਖੁਦਿ ਖਸਮੁ ਪਛਾਨਾ

Share

One thought on “Vart na rahaun”

Leave a Reply

Your email address will not be published. Required fields are marked *


Licensing and information about the blog available here.